ਮਜੀਠਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਆਗੂ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੂੰ ਮਜੀਠਾ ਵਿੱਚ ਵੱਡੀ ਸਿਆਸੀ ਮਜ਼ਬੂਤੀ ਮਿਲੀ ਹੈ, ਜਦਕਿ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸ਼ਨੀਵਾਰ ਨੂੰ ਕਾਂਗਰਸ ਦੇ ਕਈ ਸੀਨੀਅਰ ਆਗੂ ਅਤੇ ਜ਼ਮੀਨੀ ਪੱਧਰ ਦੇ ਵਰਕਰ ਆਪਣੀ ਪਾਰਟੀ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਨੂੰ ਰਸਮੀ ਤੌਰ ‘ਤੇ ‘ਆਪ’ ਵਿੱਚ … Continue reading ਮਜੀਠਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਆਗੂ ‘ਆਪ’ ਵਿੱਚ ਹੋਏ ਸ਼ਾਮਲ