ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਰਾਸ਼ਟਰੀ ਰਾਜਧਾਨੀ ਦਿੱਲੀ ਵਿਖੇ ਕੇਂਦਰੀ ਖਪਤਕਾਰ ਮਾਮਲੇ ਅਤੇ ਖੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕਰਨਗੇ।
ਇਸ ਮੀਟਿੰਗ ‘ਚ ਮੁੱਖ ਮੰਤਰੀ ਭਗਵੰਤ ਮਾਨ ਬੇਮੌਸਮੀ ਬਾਰਿਸ਼ ਕਾਰਨ ਪੰਜਾਬ ਵਿੱਚ ਮੌਜੂਦਾ ਸਮੇਂ ਵਿੱਚ ਆ ਰਹੀਆਂ ਖਰੀਦ ਚੁਣੌਤੀਆਂ ‘ਤੇ ਚਰਚਾ ਕਰਨਗੇ । ਇਹ ਮੀਟਿੰਗ ਅੱਜ ਦਿੱਲੀ ਵਿੱਚ ਹੋਣ ਵਾਲੀ ਹੈ।
- Home
- CM ਭਗਵੰਤ ਮਾਨ ਅੱਜ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਕਰਨਗੇ ਮੁਲਾਕਾਤ
CM ਭਗਵੰਤ ਮਾਨ ਅੱਜ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਕਰਨਗੇ ਮੁਲਾਕਾਤ
You May Also Like
Posted in
Punjab
ਅੱਜ ਚੰਡੀਗੜ੍ਹ ‘ਚ ਲਾਂਚ ਹੋਵੇਗੀ ‘ਭਾਰਤ ਟੈਕਸੀ’
Posted by
myworldpunjabnews@gmail.com
More From Author
🏏 IPL 2026# ਲਖਨਊ ਦੀ ਲਗਾਤਾਰ ਦੂਜੀ ਜਿੱਤ, ਕੋਲਕਾਤਾ ਨੂੰ 3 ਵਿਕਟਾਂ ਨਾਲ ਹਰਾਇਆ
