ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ ਛੁੱਟੀ ਦਾ ਐਲਾਨ 

ਚੰਡੀਗੜ੍ਹ, 24 ਮਈ: ਪੰਜਾਬ ਸਰਕਾਰ ਨੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ 26 ਮਈ, 2026 (ਮੰਗਲਵਾਰ) ਨੂੰ ਪੰਜਾਬ ਰਾਜ ਵਿੱਚ ਆਮ ਛੁੱਟੀ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਵੋਟਰਾਂ ਨੂੰ 26 ਮਈ, 2026 ਨੂੰ ਹੋਣ ਵਾਲੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਵਿੱਚ ਆਪਣੀ ਵੋਟ ਪਾਉਣ ਦੀ ਸਹੂਲਤ ਦੇਣ ਲਈ ਲਿਆ ਗਿਆ ਹੈ।

ਚੰਡੀਗੜ੍ਹ ਵਿਖੇ ਸਥਿਤ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਸੰਸਥਾਵਾਂ ਵਿਖੇ ਵੀ ਛੁੱਟੀ ਹੋਵੇਗੀ।

More From Author

IPL Playoff ‘ਚੋਂ ਬਾਹਰ ਹੋਇਆ ਪੰਜਾਬ, ਰਾਜਸਥਾਨ ਨੇ ਮੁੰਬਈ 30 ਦੌੜਾਂ ਨਾਲ ਹਰਾ ਕੇ Playoff ‘ਚ ਬਣਾਈ ਪੱਕੀ ਜਗ੍ਹਾ

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 25 ਮਈ 2026

Leave a Reply

Your email address will not be published. Required fields are marked *