ਹਰਮੀਤ ਸਿੰਘ ਪਠਾਣਮਾਜਰਾ ਨੂੰ ਪਟਿਆਲਾ ਕੇਂਦਰੀ ਜੇਲ੍ਹ ਤੋਂ ਬਠਿੰਡਾ ਕੇਂਦਰੀ ਜੇਲ੍ਹ ‘ਚ ਕੀਤਾ ਸ਼ਿਫਟ

ਬਠਿੰਡਾ: ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪਟਿਆਲਾ ਕੇਂਦਰੀ ਜੇਲ੍ਹ ਤੋਂ ਬਠਿੰਡਾ ਕੇਂਦਰੀ ਜੇਲ੍ਹ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ। ਉਹ ਇਸ ਵੇਲੇ ਇੱਕ ਬਲਾਤਕਾਰ ਮਾਮਲੇ ਵਿੱਚ ਨਿਆਂਇਕ ਰਿਮਾਂਡ ‘ਤੇ ਜੇਲ੍ਹ ਵਿੱਚ ਬੰਦ ਸਨ। ਜਾਣਕਾਰੀ ਮੁਤਾਬਕ, ਇਹ ਤਬਦੀਲੀ ਸੁਰੱਖਿਆ ਕਾਰਨਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੀ ਗਈ ਹੈ। ਬਠਿੰਡਾ ਕੇਂਦਰੀ … Continue reading ਹਰਮੀਤ ਸਿੰਘ ਪਠਾਣਮਾਜਰਾ ਨੂੰ ਪਟਿਆਲਾ ਕੇਂਦਰੀ ਜੇਲ੍ਹ ਤੋਂ ਬਠਿੰਡਾ ਕੇਂਦਰੀ ਜੇਲ੍ਹ ‘ਚ ਕੀਤਾ ਸ਼ਿਫਟ